LK Media Network — Trusted Global Media Network.

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸਰਪੰਚ ਅਵਤਾਰ ਸਿੰਘ ਸਭਰਾਂ ਤੇ ਸਰਪੰਚ ਗੋਰਾ ਜੋਤੀਸ਼ਾਹ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸਰਪੰਚ ਅਵਤਾਰ ਸਿੰਘ ਸਭਰਾਂ ਤੇ ਸਰਪੰਚ ਗੋਰਾ ਜੋਤੀਸ਼ਾਹ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ

 

ਪੱਟੀ, 23 ਅਪ੍ਰੈਲ, ਸੰਦੀਪ ਸਿੰਘ ਮਿੱਠੂ ਸਭਰਾਂ 

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਦੇ ਲੋਕਾਂ ਨੂੰ ਹਰ ਤਰਾਂ ਦੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ ਜਿਵੇਂ ਕਿ ਬੀਬੀਆਂ ਨੂੰ ਬੱਸਾ ਦਾ ਮੁਫਤ ਕਿਰਾਇਆ, ਬਿਜਲੀ ਬਿੱਲ ਦੀ 600 ਯੂਨਿਟ ਮੁਆਫੀ ਅਤੇ 10 ਲੱਖ ਸਿਹਤ ਬੀਮਾ ਯੋਜਨਾ ਆਦਿ ਸਹੂਲਤਾ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਤੇ ਸੂਬੇ ਦੇ ਲੋਕਾ ਲਈ ਮੁੱਖ ਮੰਤਰੀ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਅਤੇ ਇਤਿਹਾਸਕ ਕਦਮ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਅਵਤਾਰ ਸਿੰਘ ਸਭਰਾ, ਸਰਪੰਚ ਗੁਰਪ੍ਰੀਤ ਸਿੰਘ ਗੋਰਾ ਜੋਤੀਸ਼ਾਹ ਨੇ ਪਿੰਡ ਸਭਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸੰਗਤਾਂ ਨੂੰ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਕਾਫ਼ਲਾ ਰਵਾਨਾ ਕਰਦੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਕਿ ਸੂਬੇ ਦੇ ਲੋਕਾਂ ਨੂੰ ਹਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।

 

 

Related Article

Live

Do you like our news portal?

  • 100% 6 Vote
  • 0%
6 Votes . Left
Via WP Poll & Voting Contest Maker
⚡ ਲਾਈਵ ਅੱਪਡੇਟ
खबरें लोड हो रही हैं…